ਦੋ ਭੈਣਾਂ ਦੇ ਇਕਲੌਤੇ ਭਰਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਮਾਛੀਵਾੜਾ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਹਸਪਤਾਲ ਦੇ ਅੰਦਰ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਨੌਜਵਾਨ ਇਸੇ ਹਸਪਤਾਲ ਵਿਚ ਨੌਕਰੀ ਕਰਦਾ ਸੀ। ਉਸ ਨੇ ਮਰਨ ਤੋਂ ਪਹਿਲਾਂ ਇਕ ਚਿੱਠੀ ਵੀ...