ਭਾਈ ਮਰਦਾਨਾ ਜੀ ਦੇ ਜਨਮ ਦਿਹਾੜੇ ’ਤੇ ਮਹਾਨ ਕਥਾ ਕੀਰਤਨ ਦਰਬਾਰ 9 ਨੂੰ

ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ (ਰਜਿ:) ਪੰਜਾਬ ਵੱਲੋਂ 9 ਫਰਵਰੀ ਦਿਨ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੇ ਸਾਥੀ ਅਤੇ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਭਾਈ ਮਰਦਾਨਾ ਜੀ ਦਾ 567ਵਾਂ ਜਨਮ ਦਿਹਾੜਾ ਬਹੁਤ ਹੀ ਸ਼ਰਧਾ...