ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ, ਜੂਨ 'ਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿ ਜਾਵੇਗਾ ਜੱਥਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਯਾਤਰਾ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਗਏ ਹਨ। ਇਸ ਵਾਰ ਜੂਨ 2026 ਵਿੱਚ ਭੇਜੇ ਜਾਣ ਵਾਲੇ ਸਿੱਖ ਯਾਤਰੀ ਜਥੇ ਲਈ ਚਾਹਵਾਨ ਸ਼ਰਧਾਲੂ...