ਵਿਧਾਇਕ ਦੇਵ ਮਾਨ ਨੇ ਮਨਾਇਆ ਮਹਾਰਾਜਾ ਹੀਰਾ ਸਿੰਘ ਦਾ 181ਵਾਂ ਜਨਮਦਿਨ

ਨਾਭਾ ਰਿਆਸਤ ਦੇ ਧਰਮੀ ਮਹਾਰਾਜਾ ਹੀਰਾ ਸਿੰਘ ਦਾ 181ਵਾਂ ਜਨਮ ਦਿਹਾੜਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੀ ਰਹਨੁਮਾਈ ਹੇਠ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਤੇ ਪੰਥ ਦੇ ਮਹਾਨ ਕੀਰਤਨੀਏ ਭਾਈ ਜੋਗਿੰਦਰ ਸਿੰਘ ਰਿਆੜ ਵੱਲੋਂ ਸ਼ਬਦ...