20 Sept 2024 7:47 PM IST
ਮਹਾਰਾਣੀ ਪ੍ਰਨੀਤ ਕੌਰ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਕਿਸੇ ਸੂਬੇ ਦਾ ਗਵਰਨਰ ਲਗਾਇਆ ਜਾ ਸਕਦਾ ਹੈ। ਦਰਅਸਲ ਪਹਿਲਾਂ...