ਪੰਜਾਬ ਦਾ ਮਾਣਮੱਤਾ ਇਤਿਹਾਸ ਜਾਣਨ ਆਇਆ ਮਹਾਰਾਸ਼ਟਰ ਤੋਂ ਜੱਥਾ

ਪੰਜਾਬ ਦਾ ਮਾਣਮੱਤਾ ਇਤਿਹਾਸ ਹੈ ਪੰਜਾਬ ਅਤੇ ਸਿੱਖਾਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਅਹਿਮ ਹਿੱਸਾ ਪਾਇਆ। ਜਿਸ ਬਾਰੇ ਜਾਣਨ ਦੀ ਜਿਗਿਆਸਾ ਹਰ ਕਿਸੇ ਵਿੱਚ ਦੇਖਣ ਨੂੰ ਮਿਲਦੀ ਹੈ ਤੇ ਜਾਣਨ ਤੋਂ ਬਾਦ ਹਰ ਕੋਈ ਪੰਜਾਬੀ ਉੱਤੇ ਮਾਣ ਮਹਿਸੂਸ ਕਰਦਾ ਹੈ। ਜਿੱਥੇ...