ਮਹਾਰਾਸ਼ਟਰ : BJP ਦੇ 22 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ

ਮੁੰਬਈ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸ਼ਨੀਵਾਰ ਨੂੰ 22 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਰਾਜ ਵਿੱਚ ਇੱਕ ਪੜਾਅ ਵਿੱਚ 20 ਨਵੰਬਰ ਨੂੰ ਵੋਟਿੰਗ ਹੋਣੀ ਹੈ, ਜਦੋਂ ਕਿ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਮਹਾਰਾਸ਼ਟਰ...