ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਮਨਰੇਗਾ ਸਕੀਮ ਅਧੀਨ ਬੰਦ ਕੀਤੇ ਗਏ ਕੰਮਾਂ ਦੇ ਵਿਰੋਧ ਵਿੱਚ ਸੂਬਾ ਪੱਧਰੀ ਕਨਵੈਂਸ਼ਨ ਦੌਰਾਨ ਉਲੱਕੀ ਗਈ ਸੰਘਰਸ਼ੀ ਰੂਪ ਰੇਖਾ

ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਮਨਰੇਗਾ ਸਕੀਮ ਦੇ ਬੰਦ ਕੀਤੇ ਕੰਮਾਂ ਨੂੰ ਮੁੜ ਬਹਾਲ ਕਰਵਾਉਣ ਲਈ ਅਤੇ ਸੰਵਿਧਾਨ ਤੇ ਦਲਿਤਾਂ ਉੱਪਰ ਹੋ ਰਹੇ ਹਮਲਿਆਂ ਦੇ ਟਾਕਰੇ ਲਈ ਸੰਯੁਕਤ ਦਲਿਤ ਮੋਰਚਾ ਵੱਲੋਂ ਸੂਬਾ ਪੱਧਰੀ ਐਸ.ਸੀ/ਬੀ.ਸੀ ਜਥੇਬੰਦੀਆਂ ਦੀ ਸਾਂਝੀ...