ਇਟਲੀ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਤੋੜੀ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਟਲੀ ਦੌਰੇ ਤੋਂ ਐਨ ਪਹਿਲਾਂ ਮਹਾਤਮਾ ਗਾਂਧੀ ਦੀ ਮੂਰਤੀ ਤੋੜਨ ਅਤੇ ਹਰਦੀਪ ਸਿੰਘ ਨਿੱਜਰ ਦਾ ਨਾਂ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਨੇ ਇਸੇ ਮੂਰਤੀ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨੀ...