ਸ਼ਰਾਬ ਦੇ ਮੁੱਦੇ 'ਤੇ ਭੜਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਮਜੀਠਾ ਹਲਕੇ ਵਿੱਚ ਨਕਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਹੁਣ ਜਾਂ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਵਿੱਚ ਖੁਦ ਅਸਤੀਫਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ...