ਮਿਲਾਨ ਦੇ ਬਰਗਮੋ ਏਅਰਪੋਰਟ ’ਤੇ ਦਰਦਨਾਕ ਹਾਦਸਾ

ਇਟਲੀ ਦੇ ਮਿਲਾਨ ਬਰਗਮੋ ਹਵਾਈ ਅੱਡੇ ’ਤੇ ਉਸ ਸਮੇਂ ਇੱਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਵਿਅਕਤੀ ਟੈਕਸੀਵੇਅ ’ਤੇ ਜਹਾਜ਼ ਦੇ ਇੰਜਣ ਵਿੱਚ ਫਸ ਗਿਆ, ਜਿਸ ਦੀ ਦਰਦਨਾਕ ਮੌਤ ਹੋ ਗਈ। ਜਿਵੇਂ ਹੀ ਇਹ ਹਾਦਸਾ ਵਾਪਰਿਆ ਤਾਂ ਹਵਾਈ ਅੱਡੇ ’ਤੇ ਮੌਜੂਦ...