ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮਿਲੇਗਾ ਖੇਲ ਰਤਨ

17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਤੇ ਰਾਸ਼ਟਰਪਤੀ ਦਰੋਪਤੀ ਮੁਰਮੁਰ ਦੇ ਵੱਲੋਂ ਚਾਰ ਖਿਡਾਰੀਆਂ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਅਵਾਰਡ ਦਿੱਤਾ ਜਾ ਰਿਹਾ ਹੈ, ਜਿਹਦੇ ਵਿੱਚ ਚੈਸ ਦੇ ਖਿਡਾਰੀ ਗੁਕੇਸ਼, ਪੈਰਾ ਐਥਲੈਟਿਕ ਦੇ ਖਿਡਾਰੀ ਪ੍ਰਵੀਨ...