ਹੁਸ਼ਿਆਰਪੁਰ ਚਿੰਤਪੁਰਨੀ ਰੋਡ ’ਤੇ ਵਾਪਰਿਆ ਵੱਡਾ ਸੜਕ ਹਾਦਸਾ

ਚਿੰਤਪੁਰਨੀ ਨੈਸ਼ਨਲ ਹਾਈਵੇਅ ’ਤੇ ਸਵੇਰੇ ਸਵੇਰੇ ਮਾਤਾ ਚਿੰਤਪੁਰਨੀ ਦਰਬਾਰ (ਹਿਮਾਚਲ ਪ੍ਰਦੇਸ਼) ਤੋਂ ਮੱਥਾ ਟੇਕ ਕੇ ਆ ਰਹੇ ਤਿੰਨ ਦੋਸਤਾਂ ਨਾਲ ਸਵੇਰੇ 7:30 ਵਜੇ ਪਿੰਡ ਆਦਮਵਾਲ ਵਿੱਚ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ...