8 July 2025 1:20 PM IST
ਪੰਜਾਬ ਦੇ ਡੀਜੀਪੀ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਲਾਰੈਂਸ ਬਿਸ਼ਨੋਈ ਗੈਂਗ ਦੀ ਟਾਰਗੇਟ ਕਿਲਿੰਗ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ।