ਪੰਜਾਬ ਪੁਲਿਸ ਨੇ ਯੋਗਾ ਗਰਲ ਨੂੰ ਭੇਜਿਆ ਨੋਟਿਸ, 30 ਜੂਨ ਨੂੰ ਪੇਸ਼ ਹੋਣ ਦੇ ਹੁਕਮ, SGPC FIR ਲਵੇ ਵਾਪਸ-ਮਕਵਾਨਾ, ਨਹੀਂ ਤਾਂ ...

ਪੰਜਾਬ ਪੁਲਿਸ ਨੇ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਮਕਵਾਣਾ ਨੇ ਹੁਣ ਸੋਸ਼ਲ ਮੀਡੀਆ 'ਤੇ ਇੱਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...