ਉਪ ਰਾਸ਼ਟਰਪਤੀ ਸਣੇ 9 ਲੋਕਾਂ ਦੀ ਜਹਾਜ਼ ਹਾਦਸੇ 'ਚ ਮੌਤ

ਅਫਰੀਕੀ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸਾਉਲੋ ਕਲੌਸ ਚਿਲਮ ਦੀ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚੱਕਵੇਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ 24 ਘੰਟੇ ਦੀ ਤਲਾਸ਼ੀ ਮੁਹਿੰਮ ਤੋਂ ਬਾਅਦ ਉਪ...