ਸਟੇਜ 'ਤੇ ਭਾਸ਼ਣ ਦਿੰਦੇ ਸਮੇਂ ਵਿਗੜ ਗਈ ਮਲਿਕਾਰਜੁਨ ਖੜਗੇ ਦੀ ਸਿਹਤ

ਡਾਕਟਰ ਨੂੰ ਚੈਕਅੱਪ ਲਈ ਬੁਲਾਇਆਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਕਠੂਆ ਪਹੁੰਚੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਟੇਜ 'ਤੇ ਭਾਸ਼ਣ ਦਿੰਦੇ ਹੋਏ ਬੀਮਾਰ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਦੇ ਭਾਸ਼ਣ 'ਚ ਵਿਘਨ ਪਿਆ...