23 Dec 2025 2:03 PM IST
ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਭਾਰਤ ਦੀ ਚੋਣ ਮਸ਼ੀਨਰੀ ਨੁਕਸਦਾਰ ਹੈ। ਉਨ੍ਹਾਂ ਬਰਲਿਨ ਵਿੱਚ ਆਖਿਆ ਕਿ ਭਾਰਤ ਵਿੱਚ ਇਸ ਵੇਲੇ ਵੋਟ–ਚੋਰੀ ਹੋ ਰਹੀ ਹੈ ਅਤੇ ਇਸ ਲਈ ਸਿਰਫ਼ ਤੇ ਸਿਰਫ਼ ਭਾਜਪਾ ਦੀ ਅਗਵਾਈ ਹੇਠਲੀ ਐਨਡੀਏ ਸਰਕਾਰ...