ਸ਼ਾਪਿੰਗ ਮਾਲ ਵਿੱਚ ਭਿਆਨਕ ਅੱਗ ਲੱਗਣ ਨਾਲ 50 ਲੋਕਾਂ ਦੀ ਮੌਤ

ਵਾਇਰਲ ਵੀਡੀਓ ਵਿੱਚ ਇੱਕ ਇਮਾਰਤ ਦੇ ਵੱਡੇ ਹਿੱਸੇ ਨੂੰ ਅੱਗ ਲੱਗੀ ਹੋਈ ਦਿਖਾਈ ਦਿੱਤੀ, ਜਿਸ ਵਿੱਚੋਂ ਧੂੰਏਂ ਦੇ ਗੁਬਾਰ ਨਿਕਲ ਰਹੇ ਸਨ।