ਸੁਖਬੀਰ ਬਾਦਲ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ : ਮਾਲਵਿੰਦਰ ਕੰਗ

ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਤਨਖ਼ਾਹੀਆਂ ਕਰਾਰ ਦਿੱਤਾ ਗਿਆ ਹੈ ਅਤੇ ਇਹ ਹੁਕਮ ਉਦੋਂ ਤੱਕ ਲਾਗੂ ਰਹਿਣਗੇ ਜਦੋਂ ਤੱਕ ਸੁਖਬੀਰ ਬਾਦਲ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੇ...