ਯੂਰਪ ਅਤੇ ਇੰਗਲੈਂਡ ਦੇ ਸਭ ਤੋਂ ਪੁਰਾਤਨ ਗੁਰੂ ਘਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਾਨਚੈਸਟਰ ਦੀ 70ਵੀ ਵਰੇਗੰਢ ਦੇ ਸਬੰਧ ਚ ਦੋ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ

*ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਕੀਤੀ ਸ਼ਿਰਕਤ