ਜ਼ਹਿਰੀਲੇ ਅੰਬ ਤਾਂ ਨਹੀਂ ਖਾ ਰਹੇ ਤੁਸੀਂ, ਫੜੇ ਗਏ 7500 ਕਿਲੋ ਨਕਲੀ ਅੰਬ

ਖਾਣ-ਪੀਣ ਦੀਆਂ ਵਸਤੂਆਂ ਵਿੱਚ ਬਹੁਤ ਜ਼ਿਆਦਾ ਮਿਲਾਵਟ ਹੁੰਦੀ ਹੈ। ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਮਾਤਰਾ ਵਧਾਉਣ ਲਈ ਅਜਿਹੇ ਖ਼ਤਰਨਾਕ ਰਸਾਇਣਾਂ ਦੀ ਮਿਲਾਵਟ ਕੀਤੀ ਜਾਂਦੀ ਹੈ ਜੋ ਸਿਹਤ ਨੂੰ ਗੰਭੀਰ ਅਤੇ ਘਾਤਕ ਬਿਮਾਰੀਆਂ ਦੇ ਖਤਰੇ ਵਿੱਚ...