ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਮਨੋਰਥ ਪੱਤਰ ਜਾਰੀ (Video)

ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ 7 ਗਾਰੰਟੀ ਦੇਣ ਤੋਂ ਬਾਅਦ, ਕਾਂਗਰਸ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਰਹੀ ਹੈ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਇਸ ਦੀ ਸ਼ੁਰੂਆਤ ਕਰ...