1 July 2024 4:16 PM IST
ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ...