ਸਾਬਕਾ CM ਮਨੋਹਰ ਲਾਲ ਖੱਟਰ ਬਾਰੇ ਕਾਂਗਰਸ ਨੇ ਕੀਤਾ ਵੱਡਾ ਖੁਲਾਸਾ

ਚੰਡੀਗੜ੍ਹ : ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਲੈ ਕੇ ਕਾਂਗਰਸ ਨੇ ਵੱਡਾ ਦਾਅਵਾ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਖੱਟਰ ਨੇ ਕਾਂਗਰਸ ਨਾਲ ਸੰਪਰਕ ਕੀਤਾ ਸੀ। ਹਾਲਾਂਕਿ ਅਜੇ...