ਪਾਕਿਸਤਾਨ ਹੁਣ 15 ਸਾਲ ਨਹੀਂ ਕਰੇਗਾ ਮਾੜੀ ਹਰਕਤ : ਮਨਪ੍ਰੀਤ ਬਾਦਲ

ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਭਾਜਪਾ ਆਗੂਆਂ ਦੇ ਨਾਲ ਮੀਟਿੰਗ ਕੀਤੀ ਅਤੇ ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ’ਤੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਫ਼ੌਜ ਵੱਲੋਂ ਕੀਤੀ...