21 March 2025 8:14 PM IST
ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਗਵਾਹੀ ਇੱਕ ਵਾਰ ਫਿਰ ਮੁਲਤਵੀ ਹੋ ਗਈ ਹੈ। ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਗਵਾਹੀ ਦੇਣ ਲਈ ਮਾਨਸਾ ਅਦਾਲਤ ਪਹੁੰਚੇ ਜਿਥੇ ਸੈਸ਼ਨ ਜੱਜ ਛੁੱਟੀ 'ਤੇ ਹੋਣ ਕਾਰਨ ਗਵਾਹੀ ਨਹੀਂ ਹੋ...