15 Aug 2024 7:10 PM IST
ਕੈਨੇਡਾ ਵਿਚ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਗੁਲਾਮ ਬਣਾਏ ਜਾਣ ਦੇ ਦੋਸ਼ਾਂ ਤੋਂ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਭੜਕ ਉਠੇ ਅਤੇ ਦਾਅਵਾ ਕੀਤਾ ਕਿ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਵਿਚ ਕੋਈ ਵੱਡੀ ਕਮੀ ਨਹੀਂ ਪਰ ਫਿਰ ਵੀ ਇਸ ਵਿਚ ਸੁਧਾਰ ਕੀਤੇ ਜਾਣ ਦੀ...