ਮਾਰਕ ਕਾਰਨੀ ਵੱਲੋਂ ਲਿਬਰਲ ਲੀਡਰਸ਼ਿਪ ਦੌੜ ਵਿਚ ਸ਼ਾਮਲ ਹੋਣ ਦਾ ਰਸਮੀ ਐਲਾਨ

ਬੈਂਕ ਆਫ਼ ਕੈਨੇਡਾ ਦੇ ਸਾਬਕਾ ਗਵਰਨਰ ਮਾਰਕ ਕਾਰਨੀ ਵੱਲੋਂ ਆਖਰਕਾਰ ਲਿਬਰਲ ਲੀਡਰਸ਼ਿਪ ਦੌੜ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿਤਾ ਗਿਆ ਹੈ।