6 Jun 2025 5:14 PM IST
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਘੱਲੂਘਾਰੇ ਸਬੰਧੀ ਅੱਜ ਹੋਏ ਸ਼ਹੀਦੀ ਸਮਾਗਮ ਪੂਰਨ ਸ਼ਾਂਤਮਈ ਮਾਹੌਲ ਵਿੱਚ ਅਤੇ ਪੰਥਕ ਇੱਕਜੁੱਟਤਾ ਨਾਲ ਸੰਪੂਰਨ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਪੰਥ ਦੀਆਂ ਸਮੂਹ...