ਪੀਐਮ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਵੀਰ ਬਾਲ ਦਿਵਸ’ ਮਨਾਇਆ ਗਿਆ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦਿਹਾੜੇ ਨੂੰ ਲੈ ਕੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਸਿੱਖ...