ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਨੇ ਦਰਬਾਰ ਸਾਹਿਬ ਵਿੱਚ ਟੇਕਿਆ ਮੱਥਾ

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਕਈ ਰਾਜਨੀਤਿਕ ਕਚਹਿਰੇ ਵੀ ਸੱਚਖੰਡ ਦੀ ਦਰਬਾਰਤਾ ਵਿੱਚ ਆ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦੇ...