Amritsar Sahib ਤੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫ੍ਰੀ ਬੱਸ ਸੇਵਾ ਦਾ ਸ਼ੁਭ-ਆਰੰਭ

ਅੰਮ੍ਰਿਤਸਰ ਤੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਇੱਕ ਵਿਸ਼ੇਸ਼ ਫ੍ਰੀ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਾਵਨ ਸੇਵਾ ਦੇ ਤਹਿਤ 20 ਦਸੰਬਰ ਤੋਂ 27 ਦਸੰਬਰ ਤੱਕ ਸ਼੍ਰੀ ਅੰਮ੍ਰਿਤਸਰ ਸਾਹਿਬ...