ਚੰਡੀਗੜ੍ਹ ਮੇਅਰ ਚੋਣ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ

ਚੰਡੀਗੜ੍ਹ ਮੇਅਰ ਦੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀਆਂ 2 ਮਹਿਲਾ ਕੌਂਸਲਰ, ਸੁਮਨ ਦੇਵੀ ਅਤੇ ਪੂਨਮ ਦੇਵੀ ਭਾਜਪਾ ਵਿੱਚ ਸ਼ਾਮਲ ਹੋ ਗਈਆਂ। ਦੋਵਾਂ 'ਆਪ' ਆਗੂਆਂ ਨੂੰ ਸਾਬਕਾ ਮੇਅਰ...