ਪੰਜਾਬ ਵਿੱਚ ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਕਦੋਂ ਹੋਣਗੀਆਂ ?

ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਵਿੱਚ ਦੇਰੀ ਦੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਹੈ ਕਿ ਉਨ੍ਹਾਂ ਦਾ ਕਾਰਜਕਾਲ ਖਤਮ ਹੋਣ...