16 Dec 2024 7:23 PM IST
ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਹੋਰ ਹੱਕੀ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਾਮਲਾ ਲੋਕ ਸਭਾ ਵਿਚ ਗੂੰਜਿਆ। ਆਮ ਆਦਮੀ ਪਾਰਟੀ ਦੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਡੱਲੇਵਾਲ ਦੇ ਮਰਨ...