ਮੀਤ ਹੇਅਰ ਨੇ ਲੋਕ ਸਭਾ 'ਚ ਸੜਕ ਹਾਦਸਿਆਂ ਕਾਰਨ ਮੌਤਾਂ ਦਾ ਉਠਾਇਆ ਮੁੱਦਾ

ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਹਰ ਸਾਲ ਕਰੀਬ 2.25 ਲੱਖ ਲੋਕ ਵੱਖ-ਵੱਖ ਸੜਕ ਹਾਦਸਿਆਂ ਵਿੱਚ ਮਾਰੇ ਜਾਂਦੇ ਹਨ। ਪਿਛਲੇ ਦਸ ਸਾਲਾਂ ਵਿੱਚ ਕਰੀਬ 15 ਲੱਖ ਲੋਕ ਸੜਕ ਹਾਦਸਿਆਂ ਵਿੱਚ