ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਦਾ ਪਹਿਲਾ ਸੰਦੇਸ਼

ਹਿਸਾਰ/ਰੋਹਤਕ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਬੁੱਧਵਾਰ ਨੂੰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਹੁਣ ਉਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਉਹ ਉੱਤਰ ਪ੍ਰਦੇਸ਼ ਦੇ ਬਰਨਾਵਾ ਕੈਂਪ ਪਹੁੰਚ ਗਿਆ ਹੈ। ਇਸ ਦੀ ਪੁਸ਼ਟੀ ਡੇਰਾ ਪ੍ਰਬੰਧਕਾਂ ਨੇ...