16 Jan 2025 7:55 PM IST
ਮੌਜੂਦਾ ਸਮੇਂ ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਦੀ ਨਵੀਂ ਆ ਰਹੀ ਫਿਲਮ ‘ਗੁਰੂ ਨਾਨਕ ਜਹਾਜ਼’ ਦੀ ਕਾਫ਼ੀ ਚਰਚਾ ਹੋ ਰਹੀ ਐ, ਫਿਲਮ ਵਿਚ ਜੱਸੜ ਦੀ ਲੁੱਕ ਦੀਆਂ ਤਸਵੀਰਾਂ ਵੀ ਕਾਫ਼ੀ ਵਾਇਰਲ ਹੋ ਰਹੀਆਂ ਨੇ, ਜਿਸ ਵਿਚ ਤਰਸੇਮ ਜੱਸੜ ਇਕ ਸਿੱਖ ਕਿਰਦਾਰ...