ਕੈਨੇਡਾ ਵਿਚ ਭਾਰਤੀ ਨੌਜਵਾਨ ਲਾਪਤਾ

ਬੀ.ਸੀ. ਦੇ ਸਰੀ ਸ਼ਹਿਰ ਨਾਲ ਸਬੰਧਤ ਵਿਸ਼ਾਲ ਬਜਾਜ ਦੀ ਭਾਲ ਵਿਚ ਜੁਟੀ ਪੁਲਿਸ ਵੱਲੋਂ ਲੋਕਾਂ ਤੋਂ ਮਦਦ ਮੰਗੀ ਜਾ ਰਹੀ ਹੈ।