ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਮੀਕਾ ਸਿੰਘ

ਪੰਜਾਬੀ ਗਾਇਕ ਅਤੇ ਬਾਲੀਵੁੱਡ ਸੁਪਰਸਟਾਰ ਮੀਕਾ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੇ ਮੱਥਾ ਟੇਕ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ।