ਹੜ੍ਹ ਪ੍ਰਭਾਵਿਤ ਖੇਤਰਾਂ 'ਚ ਮੰਤਰੀ ਬਰਿੰਦਰ ਗੋਇਲ ਵੱਲੋਂ ਰਾਵੀ ਦਰਿਆ ਦਾ ਦੌਰਾ

ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ ਵਿੱਚ ਪਿਛਲੇ ਇੱਕ ਦੋ ਦਿਨਾਂ ਤੋਂ ਬਣੀ ਹੜਾ ਦੀ ਸਥਿਤੀ ਦੇ ਕਾਰਨ ਇਲਾਕੇ ਦੇ ਕਈ ਪਿੰਡਾਂ ਵਿੱਚ ਪਾਣੀ ਆਉਣ ਕਰਕੇ ਹੜ ਦੀ ਸਥਿਤੀ ਬਣੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਸੂਬੇ ਦੇ...