ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ਤੇ ਗੋਦਾਮਾਂ 'ਤੇ ਅਚਨਚੇਤ ਛਾਪਾ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਵੱਖ—ਵੱਖ ਗੈਸ ਏਜੰਸੀਆਂ ਤੇ ਗੋਦਾਮਾਂ ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ...