ਮੰਤਰੀ ਅਨਮੋਲ ਗਗਨ ਮਾਨ ਦਾ ਭਲ੍ਹਕੇ ਹੋਵੇਗਾ ਵਿਆਹ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਅੱਜ ਸ਼ਾਮ...