ਪੰਜਾਬ 'ਚ ਮੰਤਰੀ ਖੁੱਡੀਆਂ ਦੇ ਬੇਟੇ ਦੇ ਵਿਆਹ ਦੀਆਂ ਝਲਕਾਂ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀ ਇਸ ਵਿਆਹ ਵਿੱਚ ਸ਼ਾਮਲ ਹੋਏ। ਮੰਤਰੀਆਂ ਨੇ ਵੀ ਫੋਟੋ ਸ਼ੇਅਰ ਕਰਕੇ ਖੁੱਡੀਆਂ ਨੂੰ ਵਧਾਈ ਦਿੱਤੀ।