ਗੁਰੂ ਘਰ ਤੋਂ ਮੱਥਾ ਟੇਕ ਕੇ ਆ ਰਹੀ ਸੰਗਤਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਪਥਰਾਅ

ਅੰਮ੍ਰਿਤਸਰ ਸਾਹਿਬ ਤੋਂ ਰੇਲ ਰਾਹੀਂ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਅਬਿਚਲ ਨਗਰ ਨਾਂਦੇੜ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਵਾਪਸ ਆ ਰਹੇ ਸ਼ਰਧਾਲੂਆਂ ਉੱਪਰ ਰਸਤੇ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਥਰਾਅ ਕੀਤੇ ਜਾਣ ਤੋਂ ਬਾਅਦ ਅਜਨਾਲਾ ਨੇੜਲੇ...