ਕੈਨੇਡੀਅਨ ਸਿਆਸਤਦਾਨਾਂ ਬਾਰੇ ਕੀਤਾ ਜਾ ਰਿਹੈ ਕੂੜ ਪ੍ਰਚਾਰ

ਕੈਨੇਡੀਅਨ ਸਿਆਸਤਦਾਨਾਂ ਬਾਰੇ ਸੋਸ਼ਲ ਮੀਡੀਆ ਰਾਹੀਂ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਰੂਸ ਦੀ ਕਰਤੂਤ ਹੋ ਸਕਦੀ ਹੈ।