19 Feb 2025 5:25 PM IST
ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ...