ਰਾਵੀ ਦਰਿਆ ’ਚ ਪਾਣੀ ਵੱਧਣ ਨਾਲ ਚਿੰਤਾ ਦਾ ਮਾਹੌਲ : ਕੁਲਦੀਪ ਧਾਲੀਵਾਲ

ਅੰਮ੍ਰਿਤਸਰ 'ਚ ਤੜਕਸਾਰ ਲਗਤਾਰ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ, ਉੱਥੇ ਹੀ ਦਰਿਆਵਾਂ ਵਿੱਚ ਪਾਣੀ ਦਾ ਸਤਰ ਲਗਾਤਾਰ ਵੱਧਦਾ ਜਾ ਰਿਹਾ। ਰਾਵੀ ਦਰਿਆ ਵਿੱਚ ਲਗਾਤਾਰ ਵੱਧ ਰਹੇ ਪਾਣੀ ਨੇ ਇਲਾਕੇ ਵਿੱਚ ਚਿੰਤਾ ਦਾ...