ਗੁਨੀਵ ਕੌਰ ਦੇ ਬਿਆਨ ਨੂੰ ਲੈ ਕੇ MLA ਜੀਵਨਜੋਤ ਕੌਰ ਨੇ ਦਿੱਤਾ ਤਿੱਖਾ ਜਵਾਬ

ਨਸ਼ੇ ਵਿਰੁੱਧ ਚਲ ਰਹੀ ਮੁਹਿੰਮ ਹੇਠ ਅਕਾਲੀ ਦਲ ਦੇ ਸੀਨੀਅਰ ਨੇਤਾ ਵਿਕਰਮ ਸਿੰਘ ਮਜੀਠੀਆ ਦੇ ਘਰ ਹੋਈ ਵਿਜੀਲੈਂਸ ਰੇਡ ਤੋਂ ਬਾਅਦ ਸਿਆਸੀ ਪਾਰਾ ਚੜ੍ਹ ਗਿਆ ਹੈ। ਮਜੀਠੀਆ ਦੀ ਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗੁਨੀਵ ਕੌਰ ਵੱਲੋਂ ਦਿੱਤੇ ਗਏ ਬਿਆਨ...